WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਹੁਣ ਤੱਕ ਖ੍ਰੀਦੇ ਝੋਨੇ ਦੀ ਕਿਸਾਨਾਂ ਨੂੰ 2721 ਕਰੋੜ ਦੀ ਰੁਪਏ ਕੀਤੀ ਅਦਾਇਗੀ

ਲਿਫ਼ਟਿੰਗ ਵੀ ਤੇਜ਼ੀ ਨਾਲ ਜਾਰੀ, ਖ੍ਰੀਦ ਕੀਤੇ ਝੋਨੇ ਵਿੱਚੋਂ 85 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 24 ਨਵੰਬਰ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਖ੍ਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 2721 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜਿਹੜੀ ਕਿ 98 ਫੀਸਦੀ ਬਣਦੀ ਹੈ, ਭਾਵ ਖ੍ਰੀਦ ਕੀਤੇ ਗਏ ਝੋਨੇ ਦੀ ਨਾਲੋ ਨਾਲ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1323385 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 1319191  ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਭਾਵ ਮੰਡੀਆਂ ਵਿੱਚ ਪਹੁੰਚੇ ਝੋਨੇ ਵਿੱਚੋਂ 99 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ।ਖਰੀਦ ਕੀਤੇ ਗਏ ਝੋਨੇ ਵਿੱਚੋਂ 85 ਫੀਸਦੀ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ।
ਸ੍ਰ. ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।

 

 

Fast News Punjab

Related Articles

Back to top button