WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਵਿਕਸਤ ਭਾਰਤ ਸੰਕਲਪ ਯਾਤਰਾ ਦੀ ਵੈਨ ਰਾਹੀਂ ਸਰਕਾਰੀ ਸਕੀਮਾਂ ਦਾ ਆਮ ਲੋਕ ਲੈ ਰਹੇ ਭਰਪੂਰ ਲਾਹਾ

ਤੀਸਰੇ ਦਿਨ ਮਨਾਵਾਂ ਤੇ ਉਮਰੀਆਨਾ ਪਹੁੰਚੀ ਵੈਨ- ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 3 ਦਸੰਬਰ :
”ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਵੈਨ ਦਾ ਆਮ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਤੋਂ ਇਲਾਵਾ ਮੌਕੇ ਉਪਰ ਹੀ ਸਮੱਸਿਆਵਾਂ ਦੇ ਹੱਲ ਕੀਤੇ ਜਾ ਰਹੇ ਹਨ। ਤੀਸਰੇ ਦਿਨ ਅੱਜ ਪ੍ਰਚਾਰ ਵੈਨ ਜ਼ਿਲ੍ਹਾ ਮੋਗਾ ਦੇ ਪਿੰਡ ਮਨਾਵਾਂ ਤੇ ਉਮਰੀਆਨਾ ਪਹੁੰਚੀ। ਇਹ ਯਾਤਰਾ ਦੋ ਮਹੀਨੇ ਜ਼ਿਲ੍ਹੇ ਵਿੱਚ ਰਹੇਗੀ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ ਅਧੀਨ ਆਉਂਦੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਅਤੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ।
ਜਾਣਕਾਰੀ ਦਿੰਦਿਆਂ ਓਹਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਕੁੱਲ ਤਿੰਨ ਵੈਨਾਂ ਪ੍ਰਚਾਰ ਕਰਨਗੀਆਂ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ”ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ” ਮੁਹਿੰਮ ਦੀ ਨਿਗਰਾਨੀ ਸਿੱਧੇ ਤੌਰ ਉੱਤੇ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ ਜਿਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਦਿੱਤੀ ਜਾ ਰਹੀ ਹੈ ਅਤੇ ਮੌਕੇ ਉਤੇ ਹੀ ਜਿਨ੍ਹਾਂ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿਤੇ  ਜਾ ਰਹੇ ਹਨ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।
ਉਹਨਾਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿੱਚ ਲੋਕਾਂ ਨੂੰ ਹਰ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁੱਹਈਆ ਕਰਵਾਏ ਜਾਣ। ਉਹਨਾ ਕਿਹਾ ਕਿ ਸਕੀਮਾਂ ਦੇ ਮੌਕੇ ਉੱਤੇ ਲਾਭਪਾਤਰੀ ਫਾਰਮ ਭਰੇ ਜਾਣਗੇ, ਲੋਕ ਸਹਿਯੋਗ ਦੇਣ ਅਤੇ ਲਾਭ ਲੈਣ।ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਥੇ ਸੈਕੜਿਆਂ ਲੋਕਾਂ ਨੂੰ ਲਾਭ ਦਿੱਤਾ ਹੈ।

 

 

Fast News Punjab

Related Articles

Back to top button