WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

‘ਵਿਕਸਤ ਭਾਰਤ ਸੰਕਲਪ ਯਾਤਰਾ’ ਵੈਨ ਜਰੀਏ ਬੀਤੇ ਦਿਨੀਂ ਨਿਧਾਂਵਾਲਾ ਤੇ ਸਲੀਣਾ ਪਿੰਡਾਂ ਦੇ ਲੋਕਾਂ ਨੂੰ ਪਹੁੰਚਾਇਆ ਸਰਕਾਰੀ ਸਕੀਮਾਂ ਦਾ ਲਾਭ

25 ਜਨਵਰੀ ਤੱਕ ਵੈਨਾਂ ਰਾਹੀਂ ਲਗਾਤਾਰ ਪਹੁੰਚਾਇਆ ਜਾਵੇਗਾ ਸਰਕਾਰੀ ਸਕੀਮਾਂ ਦਾ ਲਾਹਾ-ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 8 ਦਸੰਬਰ (Charanjit Singh):-ਕੇਂਦਰ ਸਰਕਾਰ ਵਲੋਂ ”ਵਿਕਸਤ ਭਾਰਤ ਸੰਕਲਪ ਯਾਤਰਾ” ਤਹਿਤ ਚੱਲ ਰਹੀ ਵੈਨ ਰਾਹੀਂ ਪਿੰਡ ਵਾਸੀਆਂ ਵੱਲੋਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭਪਾਤਰੀਆਂ ਵਜੋਂ ਵੱਡੀ ਗਿਣਤੀ ਵਿੱਚ ਲਾਹਾ ਲਿਆ ਜਾ ਰਿਹਾ ਹੈ। ਵਿਕਸਤ ਭਾਰਤ ਸੰਕਲਪ ਯਾਤਰਾ ਵੈਨ ਜਰੀਏ ਬੀਤੇ ਦਿਨ ਨਿਧਾਂਵਾਲਾ ਤੇ ਸਲੀਣਾ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਤੋਂ ਇਲਾਵਾ ਮੌਕੇ ਉੱਪਰ ਹੀ ਇਨ੍ਹਾਂ ਦਾ ਲਾਹਾ ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ”ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ” ਮੁਹਿੰਮ ਦੀ ਨਿਗਰਾਨੀ ਸਿੱਧੇ ਤੌਰ ਉੱਤੇ ਕੀਤੀ ਜਾ ਰਹੀ ਹੈ। ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾ ਰਹੇ ਹਨ।
ਉਹਨਾਂ ਨੇ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗਦਰਸ਼ਨ ਕੀਤਾ ਜਾ ਰਿਹਾ ਹੈ, ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ ਉਹ ਵੀ ਯੋਜਨਾਵਾਂ ਦਾ ਲਾਭ ਲੈ ਸਕਣ। ਇਸ ਵੈਨ ਰਾਹੀਂ  ਪਿੰਡਾਂ ਦੇ ਵਿੱਚ ਲੋਕਾਂ ਨੂੰ ਹਰ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁੱਹਈਆ ਕਰਵਾਏ ਜਾ ਰਹੇ ਹਨ।

 

Fast News Punjab

Related Articles

Back to top button