WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਵਿਕਸਤ ਭਾਰਤ ਸੰਕਲਪ ਯਾਤਰਾ ਦੀ ਵੈਨ ਦਾ ਚੋਟੀਆਂ ਕਲਾਂ ਤੇ ਕਲੀ ਵਾਲਾ ਪਿੰਡਾਂ ਦੇ ਵਾਸੀਆਂ ਵੱਲੋਂ ਸਵਾਗਤ

ਦਰਾਂ ਸਾਹਮਣੇ ਸਰਕਾਰੀ ਸੇਵਾਵਾਂ ਮਿਲਣ ਨਾਲ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ- ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 10 ਦਸੰਬਰ(Charanjit Singh) :
‘‘ਵਿਕਸਤ ਭਾਰਤ ਸੰਕਲਪ ਯਾਤਰਾ‘‘ ਦਸਵੇਂ ਦਿਨ ਅੱਜ ਚੋਟੀਆਂ ਕਲਾਂ ਤੇ ਕਲੀ ਵਾਲਾ ਪਿੰਡਾਂ ਵਿੱਚ ਪਹੁੰਚੀ। ਵੈਨ ਦਾ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਅਤੇ ਖ਼ੁਸ਼ੀ ਜਾਹਿਰ ਕੀਤੀ ਕਿ ਵੈਨ ਰਾਹੀਂ ਓਹਨਾਂ ਨੂੰ ਘਰ ਸਾਹਮਣੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਮਿਲਿਆ ਹੈ। ਵੈਨ ਰਾਹੀਂ ਲੋਕਾਂ ਨੂੰ ਸਰਕਾਰੀ ਸਕੀਮਾਂ ਲੈਣ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕੀਤਾ ਗਿਆ।ਇਹ ਯਾਤਰਾ ਦੋ ਮਹੀਨੇ ਜ਼ਿਲੇ ਵਿੱਚ ਰਹੇਗੀ।

ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ ਅਧੀਨ ਆਉਂਦੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਅਤੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ। ਓਹਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ। ਉਹਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਕੁੱਲ ਤਿੰਨ ਵੈਨਾਂ ਪ੍ਰਚਾਰ ਕਰਨਗੀਆਂ।
ਉਨਾਂ ਕਿਹਾ ਕਿ ਭਾਰਤ ਸਰਕਾਰ ਵਲੋਂ ‘‘ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ‘‘ ਮੁਹਿੰਮ ਦੀ ਨਿਗਰਾਨੀ ਸਿੱਧੇ ਤੌਰ ਉੱਤੇ ਕੀਤੀ ਜਾ ਰਹੀ ਹੈ, ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿਤੇ  ਜਾ ਰਹੇ ਹਨ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨਾਂ ਕੈਂਪਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।
ਉਹਨਾਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿੱਚ ਲੋਕਾਂ ਨੂੰ ਹਰ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁੱਹਈਆ ਕਰਵਾਏ ਜਾਣ। ਉਹਨਾ ਕਿਹਾ ਕਿ ਸਕੀਮਾਂ ਦੇ ਮੌਕੇ ਉੱਤੇ ਲਾਭਪਾਤਰੀ ਫਾਰਮ ਭਰੇ ਜਾ ਰਹੇ ਹਨ, ਲੋਕ ਸਹਿਯੋਗ ਦੇਣ ਅਤੇ ਲਾਭ ਲੈਣ।

Fast News Punjab

Related Articles

Back to top button