WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਰਾਹੀਂ ਅਜੀਤਵਾਲ ਤੋਂ ਤਲਵੰਡੀ ਸਾਬੋ ਲਈ ਜੱਥਾ ਰਵਾਨਾ

ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਬਣਾਉਣ ਯਕੀਨੀ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਨਿਹਾਲ ਸਿੰਘ ਵਾਲਾ, 18 ਜਨਵਰੀ
ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅਜੀਤਵਾਲ ਤੋਂ ਤਲਵੰਡੀ ਸਾਬੋ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਵਿਸ਼ੇਸ਼ ਬੱਸ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨ ਲਈ ਅੱਜ ਰਵਾਨਾ ਹੋਏ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਐੱਸ.ਡੀ.ਐਮ. ਨਿਹਾਲ ਸਿੰਘ ਵਾਲਾ ਸ਼੍ਰੀਮਤੀ ਸਵਾਤੀ ਟਿਵਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਤੋਂ  ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਕੀਤੀਆਂ ਜਾਂਦੀਆਂ ਹਨ।  ਜੇਕਰ ਹੋਰ ਸੰਗਤਾਂ ਤੀਰਥ ਯਾਤਰਾ ਲਈ ਚਾਹਵਾਨ ਹੋਣ ਤਾਂ ਉਹ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ । ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।

 

Fast News Punjab

Related Articles

Back to top button