ਤਾਜਾ ਖਬਰਾਂ
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ
ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਪਾਬੰਦੀ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ 23 ਜਨਵਰੀ(Charanjit Singh):ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 29 ਫਰਵਰੀ, 2024 ਤੱਕ ਲਾਗੂ ਰਹਿਣਗੇ।



