WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ ‘ਤੇ

ਨੈਸਲੇ ਕੋਪੈਕਰਜ਼ ਪ੍ਰਾਈਵੇਟ ਲਿਮ. ਦੇ ਕਰਮੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 29  ਜਨਵਰੀ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੇ ਜ਼ੋਰਾਂ ਉੱਪਰ ਚਲਾਇਆ ਜਾ ਰਿਹਾ ਹੈ। ਟ੍ਰੈਫਿਕ ਪੁਲਿਸ ਸੈੱਲ ਮੋਗਾ ਵੱਲੋਂ ਅੱਜ ਇਸੇ ਮਹੀਨੇ ਦੀ ਲੜੀ ਤਹਿਤ ਨੈਸਲੇ ਕੋਪੈਕਰਜ਼ ਪ੍ਰਾਈਵੇਟ ਲਿਮਟਿਡ ਦੇ ਕਰਮੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਨਸਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ।
ਏ ਐਸ ਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸਨ ਸੈਲ ਮੋਗਾ  ਨੇ ਸੰਬੋਧਨ ਕਰਦਿਆਂ ਕਿਹਾ ਕਿ  ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਰਹਿਣਾ ਚਾਹੀਦਾ ਹੈ। ਉਹਨਾਂ ਇਸ ਮੌਕੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ।

SUNAMDEEP KAUR

Related Articles

Back to top button