ਤਾਜਾ ਖਬਰਾਂ
ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ

ਮੋਗਾ, 4 ਮਾਰਚ:
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀਮਤੀ ਚਾਰੂ ਮਿਤਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।




