ਤਾਜਾ ਖਬਰਾਂ
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ
ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਪਾਬੰਦੀ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ 6 ਮਾਰਚ:
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀਮਤੀ ਚਾਰੂ ਮਿਤਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।




