WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਦੇਸ਼

ਐਸ.ਜੀ.ਪੀ.ਸੀ. ਬੋਰਡ ਚੋਣਾਂ ਲਈ ਵੋਟਾਂ ਬਣਵਾਉਣ ਸਬੰਧੀ ਮਹਿਲਾ ਵੋਟਰਾਂ ਨੂੰ ਰਜਿਸਟ੍ਰੇਸ਼ਨ ਫਾਰਮ ਉਤੇ ਫੋਟੋ ਲਗਾਉਣੀ ਹੋਵੇਗੀ ਆਪਸ਼ਨਲ

ਵੋਟ ਅਪਲਾਈ ਕਰਨ ਦੀ ਆਖਰੀ ਮਿਤੀ 16 ਸਤੰਬਰ, ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 14 ਅਗਸਤ –ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 16 ਸਤੰਬਰ 2024 ਤੱਕ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਰਜਿਸਟ੍ਰੇਸ਼ਨ ਫਾਰਮਾਂ ਵਿੱਚ ਸਾਰੇ ਯੋਗ ਸਿੱਖ ਵੋਟਰਾਂ ਲਈ ਫੋਟੋ ਲਗਾਉਣਾ ਲਾਜਮੀ ਸੀ, ਪ੍ਰੰਤੂ ਹੁਣ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਯੋਗ ਸਿੱਖ ਮਹਿਲਾ ਵੋਟਰਾਂ ਲਈ ਫੋਟੋ ਲਗਾਉਣੀ ਆਪਸ਼ਨਲ ਹੋਵੇਗੀ।
ਉਹਨਾਂ ਦੱਸਿਆ ਕਿ ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

 

 

SUNAMDEEP KAUR

Related Articles

Back to top button