ਭਾਰਤੀ ਹਾਕੀ ਟੀਮ ਨੇ ਚੀਨ ਵਿਖੇ ਖੇਡੀ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਪੰਜਵੀਂ ਵਾਰ ਟਰਾਫੀ ਜਿੱਤੀ। ਖੇਡ September 18, 2024Fast News Punjab ਚਰਨਜੀਤ ਸਿੰਘ(18-ਸਤੰਬਰ-2024):-ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਪਲੇਅਰ ਆਫ ਦਾ ਟੂਰਨਾਮੈਂਟ ਬਣੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸੱਤ ਖਿਡਾਰੀ ਪੰਜਾਬ ਦੇ ਸਨ…ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ।