WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆ

140 ਤੋਂ ਵਧੇਰੇ ਦਿਵਿਆਂਗਜਨਾਂ/ਬਜੁਰਗਾਂ ਦੀ ਕੀਤੀ ਸਹਾਇਤਾ ਸਮੱਗਰੀ ਲਈ ਰਜਿਸਟ੍ਰੇਸ਼ਨ

19 ਨੂੰ ਕਮੇਟੀ ਘਰ ਧਰਮਕੋਟ ਵਿਖੇ ਲੱਗੇਗਾ ਤੀਸਰਾ ਕੈਂਪ, ਦਿਵਿਆਂਗਜਨ ਤੇ ਬਜੁਰਗ ਲੈਣ ਕੈਂਪ ਦਾ ਲਾਹਾ-ਇੰਦਰਪ੍ਰੀਤ ਕੌਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਨਿਹਾਲ ਸਿੰਘ ਵਾਲਾ, 18 ਸਤੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਦੂਸਰੇ ਅਸਿਸਮੈਂਟ-ਕਮ-ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਅੱਜ ਦੇ ਇਸ ਦੂਸਰੇ ਕੈਂਪ ਵਿੱਚ 140 ਤੋਂ ਵਧੇਰੇ ਦਿਵਿਆਂਗਜਨਾਂ ਤੇ ਬਜੁਰਗਾਂ ਦੀ ਅਲਿਮਕੋ ਦੇ ਮਾਹਿਰ ਡਾਕਟਰਾਂ ਵੱਲੋਂ ਵੱਖ-ਵੱਖ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ/ਅਸਿਸਮੈਂਟ ਕੀਤੀ ਗਈ।ਉਹਨਾਂ ਦੱਸਿਆ ਕਿ ਹੁਣ  19 ਸਤੰਬਰ ਨੂੰ ਧਰਮਕੋਟ ਬਲਾਕ ਦੇ ਕਮੇਟੀ ਘਰ ਵਿਖੇ ਤੀਸਰਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।  ਇਸ ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਹੈ।
ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਸੀਨੀਅਰ ਸਿਟੀਜਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਮੁਫ਼ਤ ਦੇਣ ਲਈ ਅਸਿਸਮੈਂਟ ਕੀਤੀ ਜਾ ਰਹੀ ਹੈ।ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਯੂ. ਡੀ.ਆਈ.ਡੀ. ਕਾਰਡ ਹੋਣਾ ਲਾਜ਼ਮੀ ਹੈ। ਚਾਹਵਾਨ ਦਿਵਿਆਂਗ ਵਿਅਕਤੀ ਆਪਣੇ ਆਧਾਰ ਕਾਰਡ ਦੀ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ, ਦਿਵਿਆਂਗਜਨ ਸਰਟੀਫਿਕੇਟ, ਆਮਦਨ ਸਰਟੀਫਿਕੇਟ ਦਸਤਾਵੇਜ਼ ਪੇਸ਼ ਕਰਕੇ ਆਪਣੀ ਅਸਿਸਮੈਂਟ ਕਰਵਾ ਸਕਦੇ ਹਨ। ਇਹਨਾਂ ਕੈਂਪਾਂ ਦਾ ਲਾਭ ਲੈਣ ਲਈ ਯੋਗ ਦਿਵਿਆਂਗ ਵਿਅਕਤੀ ਦੀ ਪ੍ਰਤੀ ਮਹੀਨਾ ਆਮਦਨ 22.5 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।
ਸੀਨੀਅਰ ਸਿਟੀਜਨਾਂ (60 ਸਾਲ ਜਾਂ ਉਸ ਤੋਂ ਵਧੇਰੀ ਉਮਰ) ਨੂੰ ਲੋੜੀਂਦੇ ਉਪਕਰਨ ਵੰਡਣ ਲਈ ਉਹਨਾਂ ਦੀ ਅਸੈਸਮੈਂਟ ਵੀ ਕੈਂਪਾਂ ਵਿੱਚ ਕੀਤੀ ਜਾਵੇਗੀ। ਅਸੈਸਮੈਂਟ ਦੌਰਾਨ ਉਹਨਾਂ ਕੋਲ ਆਧਾਰ ਕਾਰਡ ਦੀ ਕਾਪੀ, ਪਾਸਪੋਰਟ ਸਾਈਜ ਫੋਟੋ ਅਤੇ ਉਹਨਾਂ ਕੋਲ 15 ਹਜ਼ਾਰ ਰੁਪਏ ਮਹੀਨਾ ਤੋਂ ਘੱਟ ਦਾ ਆਮਦਨ ਸਰਟੀਫਿਕੇਟ ਵੀ ਹੋਣਾ ਲਾਜ਼ਮੀ ਹੈ।

 

SUNAMDEEP KAUR

Related Articles

Back to top button