WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ

ਮੁਕੰਮਲ ਦਸਤਾਵੇਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ 30 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾਣ-ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 18 ਅਕਤੂਬ,:-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਹਨਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ਸਟੇਟ ਐਵਾਰਡ ਟੂ ਦਿ ਫਿਜ਼ੀਕਲ ਹੈਂਡੀਕੈਪਡ ਨਾਲ ਸਨਮਾਨਿਤ ਕੀਤਾ ਜਾਣਾ ਹੈ।
ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੋਗਾ, ਕਮਰਾ ਨੰਬਰ 20, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ 30 ਅਕਤੂਬਰ 2024 ਤੱਕ ਦਿੱਤੇ ਜਾ ਸਕਦੇ ਹਨ। ਅਧੂਰੇ ਅਤੇ ਮਿਥੀ ਤਰੀਕ ਤੋਂ ਬਾਅਦ ਜਮ੍ਹਾਂ ਕਰਵਾਏ ਪ੍ਰੋਫਾਰਮੇ ਦੇ ਵਿਚਾਰ ਨਹੀਂ ਕੀਤਾ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਅਰਜੀਆਂ ਤੇ ਵਿਚਾਰ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਸਕੀਮ ਅਧੀਨ ਚਾਰ ਸ਼੍ਰੇਣੀਆਂ ਦੇ ਐਵਾਰਡ ਦਿੱਤੇ ਜਾਣੇ ਹਨ, ਜਿਹਨਾਂ ਵਿੱਚ ਕਰਮਚਾਰੀ ਅਤੇ ਸਵੈ ਰੋਜ਼ਗਾਰ (ਬੈਸਟ ਇੰਮਪਲਾਇਰ ਜਾਂ ਸੈਲਫ ਇੰਮਪਾਇਡ ਵਿਦ ਡਿਸੇਬਿਲਟੀ), ਵਧੀਆ ਨਿਯੁਕਤੀ ਕਰਤਾ (ਐਵਾਰਡ ਫਾਰ ਬੈਸਟ ਇੰਮਪਲਾਇਰ), ਵਧੀਆ ਸਵੈ ਰੋਜ਼ਗਾਰ/ਐਨ.ਜੀ.ਓ ਤੇ ਵਿਅਕਤੀਗਤ/ਸੰਸਥਾਵਾਂ ਚੌਥੀ ਸ਼੍ਰੇਣੀ ਹੈਂਡੀਕੈਪਡ ਸਪੋਰਟਸ ਪਰਸਨ ਦੀ ਹੈ।
ਉਹਨਾਂ ਕਿਹਾ ਕਿ ਇਸ ਸਬੰਧੀ ਮੁਕੰਮਲ ਅਰਜ਼ੀਆਂ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਿਖੇ 30 ਅਕਤੂਬਰ, 2024 ਤੱਕ ਜਮ੍ਹਾਂ ਕਰਵਾਈਆਂ ਜਾਣ।

 

     

Fast News Punjab

Related Articles

Back to top button