WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
athens escortbest paydayloanChatAvenue visitorsਸਿੱਖਿਆਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਮੂਵੀ ਰੀਵਿਊਵਿਸ਼ਵ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, ਈ-ਕੇ.ਵਾਈ.ਸੀ. ਤੇ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ – ਮੁੱਖ ਖੇਤੀਬਾੜੀ ਅਫ਼ਸਰਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, ਈ-ਕੇ.ਵਾਈ.ਸੀ. ਤੇ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ – ਮੁੱਖ ਖੇਤੀਬਾੜੀ ਅਫ਼ਸਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 28 ਨਵੰਬਰ:-ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ ਅਤੇ ਆਪਣੇ ਬੈਂਕ ਨਾਲ ਜਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ ਅਤੇ ਆਪਣੀ ਲੈਂਡ ਸੀਡਿੰਗ/ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਯੋਜ ਜਿਮੀਦਾਰਾਂ ਨੇ ਆਪਣੇ ਫਾਰਮ ਨਹੀਂ ਭਰੇ, ਉਹ ਕਾਮਨ ਸਰਵਿਸ ਸੈਂਟਰਾਂ ਰਾਹੀਂ ਆਪਣੇ ਫਾਰਮ ਭਰ ਸਕਦੇ ਹਨ, ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਲੋੜ ਪੈਣ ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 77106-65725 ਉੱਪਰ ਜਾਂ ਈ ਮੇਲ  pmkisan98@gmail.com,   ਉੱਪਰ ਸੰਪਰਕ ਕਰ ਸਕਦੇ ਹਨ।

Fast News Punjab

Related Articles

Back to top button