WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
athens escortbest paydayloanChatAvenue visitorsਸਿੱਖਿਆਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਮੂਵੀ ਰੀਵਿਊਵਿਸ਼ਵ

ਮਾਮਲਾ ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਨਸ਼ਾ ਛਡਾਊ ਕੇਂਦਰ ਵਿੱਚ ਹੋਏ ਕਤਲ ਦਾ

ਪੁਲਿਸ ਵੱਲੋਂ 3 ਵਿਅਕਤੀਆਂ ਖਿਲਾਫ ਮੁੱਕਦਮਾ ਕੀਤਾ ਦਰਜ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 28 ਨਵੰਬਰ:-ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ ਤੁਰੰਤ  ਮਾਮਲੇ ਦੀ ਤਫਤੀਸ਼ ਕੀਤੀ ਗਈ। ਉਪ ਕਪਤਾਨ ਪੁਲਿਸ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਤਫਤੀਸ਼ ਦੌਰਾਨ ਪਤਾ ਲੱਗਾ ਕਿ ਉਕਤ ਵਿਅਕਤੀ ਜਿਸ ਦਾ ਨਾਮ ਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰ:10, ਨੇੜੇ ਸਾਇੰਸ ਕਾਲਜ, ਜ਼ਿਲ੍ਹਾ ਜਗਰਓਂ ਦਾ ਰਹਿਣ ਵਾਲ ਹੈ, ਜੋ ਇਸ ਨਸ਼ਾ ਛਡਾਊ ਕੇਂਦਰ ਵਿਖੇ ਇਲਾਜ ਅਧੀਨ ਸੀ, ਇਸਦੇ ਪਰਿਵਾਰ ਬਾਰੇ ਪਤਾ ਕਰਕੇ ਉਨ੍ਹਾ ਨਾਲ ਸਪੰਰਕ ਕੀਤਾ ਗਿਆ ਅਤੇ ਉਸਦੇ ਮਾਮਾ ਤਰਲੋਚਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰ:05, ਮੁੱਹਲਾ ਹਰਦੇਵ ਨਗਰ, ਜ਼ਿਲ੍ਹਾ ਜਗਰਾਓ ਨੇ ਦੱਸਿਆ ਕਿ ਉਸਦਾ ਭਾਣਜਾ ਕਰਮਜੀਤ ਸਿੰਘ ਜੋ ਨਸ਼ੇ ਕਰਨ ਦਾ ਆਦੀ ਹੋ ਚੁੱਕਾ ਸੀ, ਨੂੰ ਮਿਤੀ 12.11.2024 ਨੂੰ ਉਕਤ ਨਸ਼ਾ ਛਡਾਊ ਕੇਂਦਰ ਵਿਖੇ ਦਾਖਲ ਕਰਵਾਇਆ ਸੀ। ਮਿਤੀ 27.11.2024 ਦੀ ਰਾਤ ਨੂੰ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਦੇ ਦਲਜੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਸ਼ੇਰਪੁਰ ਤਖਤੁਵਾਲਾ, ਅਮਨਪ੍ਰੀਤ ਸਿੰਘ ਉਰਫ ਨਿਕੂ ਪੁੱਤਰ ਨਾਮਲੂਮ ਵਾਸੀ ਕੋਕਰੀ ਕਲਾਂ ਅਤੇ ਅੰਕਿਤ ਨਾਗਪਾਲ ਉਰਫ ਸੰਜੂ ਪੁੱਤਰ ਨਾਮਲੂਮ ਵਿਅਕਤੀਆਂ ਵੱਲੋਂ ਆਪਣੇ ਵਹੀਕਲ ਉਪਰ ਸਵਾਰ ਹੋ ਕੇ ਉਹਨਾਂ ਦੇ ਭਾਣਜੇ ਦੀ ਲਾਸ਼ ਲੈ ਕੇ ਉਹਨਾਂ ਦੇ ਘਰ ਆ ਗਏ।
ਉਹਨਾਂ ਦੱਸਿਆ ਕਿ ਜਦੋਂ ਉਹਨਾਂ ਲਾਸ਼ ਦੇਖੀ ਤਾਂ ਕਰਮਜੀਤ ਸਿੰਘ ਦੇ ਸਰੀਰ ਤੇ ਬਹੁਤ ਤਸ਼ੱਦਦ ਦੇ ਨਿਸ਼ਾਨ ਸਨ। ਜਿਸ ਤੇ ਤਰਲੋਚਨ ਸਿੰਘ ਵੱਲੋ ਨਸ਼ਾ ਛਡਾਊ ਕੇਂਦਰ ਚਲਾ ਰਹੇ ਇਹਨਾਂ ਤਿੰਨਾਂ ਵਿਅਕਤੀਆਂ ਵੱਲੋਂ ਉਸ ਦੇ ਭਾਣਜੇ ਕਰਮਜੀਤ ਸਿੰਘ ਦੀ ਕੁੱਟਮਾਰ ਕਰਕੇ ਉਸਦਾ ਕਤਲ ਕੀਤੇ ਜਾਣ ਦਾ ਖਦਸ਼ਾ ਜਾਹਿਰ ਕੀਤਾ ਗਿਆ, ਜਿਸ ਦੇ ਬਿਆਨਾ ਦੇ ਅਧਾਰ ਤੇ 3 ਵਿਅਕਤੀਆਂ ਦਲਜੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਸ਼ੇਰਪੁਰ ਤਖਤੁਵਾਲਾ, ਅਮਨਪ੍ਰੀਤ ਸਿੰਘ ਉਰਫ ਨਿਕੂ ਪੁੱਤਰ ਨਾਮਲੂਮ ਵਾਸੀ ਕੋਕਰੀ ਕਲਾਂ ਅਤੇ ਅੰਕਿਤ ਨਾਗਪਾਲ ਉਰਫ ਸੰਜੂ ਪੁੱਤਰ ਨਾਮਲੂਮ ਦੇ ਖਿਲਾਫ ਮੁੱਕਦਮਾ ਦਰਜ ਕੀਤਾ ਗਿਆ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਦੋਸ਼ੀਆ ਨੂੰ ਜਲਦ ਤੋ ਜਲਦ ਗ੍ਰਿਫਤਾਰ ਕੀਤਾ ਜਾਵੇਗਾ।  

 

SUNAMDEEP KAUR

Related Articles

Back to top button