WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
athens escortbest paydayloanChatAvenue visitorsਸਿੱਖਿਆਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਮੂਵੀ ਰੀਵਿਊਵਿਸ਼ਵ

ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਇਆ ਜਾ ਰਿਹੈ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ

ਪਿੰਡ ਕੈਲਾ ਵਿੱਚ ਸੈਮੀਨਾਰ ਤੇ ਨੁੱਕੜ ਨਾਟਕ ਕਰਵਾਇਆ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 1 ਜਨਵਰੀ:-ਡਾਇਰੈਕਟਰਯੁਵਕ ਸੇਵਾਵਾਂ ਵਿਭਾਗ ਪੰਜਾਬਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਕੈਲਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਹੀ ਹੈ ਜਿਸ ਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ ।ਉਹਨਾਂ ਦੱਸਿਆ ਕਿ ਨਸ਼ਿਆਂ ਕਰਕੇ ਨੌਜਵਾਨ ਆਪਣੀ ਜ਼ਿੰਦਗੀ ਹੀ ਤਬਾਹ ਨਹੀਂ ਕਰਦੇ ਸਗੋਂ ਨਸ਼ੇ ਕਰਕੇ ਸਮਾਜ ਵਿੱਚ ਹੋਰ ਵੀ ਬਹੁਤ ਸਾਰੇ ਜੁਰਮ ਹੋ ਰਹੇ ਹਨ ਕਿਉਂਕਿ ਨਸ਼ੇ ਕਰਨ ਵਾਲੇ ਵਿਅਕਤੀ ਨੂੰ ਚੰਗੇ ਬੁਰੇ ਦੀ ਸਮਝ ਨਹੀਂ ਰਹਿੰਦੀ। ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਕੁਲਵੰਤ ਕੌਰਸਾਈਕੋਲੋਜਿਸਟ ਅਤੇ ਕੌਸਲਰ ਕੋਟ ਈਸੇ ਖਾਂ ਨੇ ਵੀ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਅੱਜ ਦਾ ਨੌਜਵਾਨ ਨਸ਼ਿਆਂ ਦੀ ਜਕੜ ਵਿੱਚ ਆਉਂਦਾ ਹੈ ਅਤੇ ਇਹਨਾਂ ਮਾਰੂ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।ਉਹਨਾਂ ਨੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਨਸ਼ਾ ਕਰਕੇ ਵਾਹਨ ਚਲਾਉਣ ਵਾਲੇ ਆਪਣੀ ਜਾਨ ਦੇ ਨਾਲ ਨਾਲ ਦੂਸਰਿਆਂ ਦੀ ਜ਼ਿੰਦਗੀ ਨਾਲ ਵੀ ਖਿਲਵਾੜ ਕਰਦੇ ਹਨ। ਸੈਮੀਨਾਰ ਦੇ ਅੰਤ ਵਿੱਚ ਸ਼ਹੀਦ ਭਗਤ ਸਿੰਘ ਕਲਾ ਮੰਚ ਦੀ ਟੀਮ ਵੱਲੋਂ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਪਰਿੰਦੇ ਭਟਕ ਗਏ ਵੀ ਖੇਡਿਆ ਗਿਆ। ਇਸ ਸੈਮੀਨਾਰ ਵਿੱਚ ਅਮਰਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਦਾ ਪੂਰਨ ਸਹਿਯੋਗ ਰਿਹਾ।ਅੰਤ ਵਿੱਚ ਗੁਰਵਿੰਦਰ  ਸਿੰਘਪ੍ਰਧਾਨ ਯੁਵਕ ਸੇਵਾਵਾਂ ਕਲੱਬਕੈਲਾ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ ਪ੍ਰਕਾਸ਼ ਸਿੰਘ ਢੋਸਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਇਸ ਸੈਮੀਨਾਰ ਦੌਰਾਨ  ਵਿਨੈ ਕੁਮਾਰਲਖਵਿੰਦਰ ਸਿੰਘ ਅਤੇ ਯੁਵਕ ਸੇਵਾਵਾਂ ਕਲੱਬ ਕੈਲਾ ਦੇ ਮੈਂਬਰ ਵੀ ਹਾਜ਼ਰ ਸਨ।

 

SUNAMDEEP KAUR

Related Articles

Back to top button