WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
athens escortbest paydayloanChatAvenue visitorsਸਿੱਖਿਆਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਮੂਵੀ ਰੀਵਿਊਵਿਸ਼ਵ

ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ

ਨਵੇਂ ਸਾਲ 'ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ-ਡਿਪਟੀ ਕਮਿਸ਼ਨਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 1 ਜਨਵਰੀ:-ਨਵਾਂ ਸਾਲ-2025 ਦੀ ਸੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੈ ਗਾਂਧੀ, ਜ਼ਿਲ੍ਹਾ ਸੰਪਰਕ ਅਫ਼ਸਰ ਮੋਗਾ ਸ੍ਰ. ਪ੍ਰਭਦੀਪ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ  ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ ‘ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ਼ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ ‘ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਮਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ-2025 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ। ਅਖੀਰ ਵਿੱਚ ਚਾਹ, ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

SUNAMDEEP KAUR

Related Articles

Back to top button