WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਸਲਾਬਤਪੁਰਾ ‘ਚ ਲੋੜਵੰਦਾਂ ਦੀ ਮੱਦਦ ਕਰਕੇ ਮਨਾਇਆ ਸ਼ਾਹ ਸਤਿਨਾਮ ਜੀ ਦਾ ਜਨਮ ਮਹੀਨਾ 

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਸਲਾਬਤਪੁਰਾ ‘ਚ ਲੋੜਵੰਦਾਂ ਦੀ ਮੱਦਦ ਕਰਕੇ ਮਨਾਇਆ ਸ਼ਾਹ ਸਤਿਨਾਮ ਜੀ ਦਾ ਜਨਮ ਮਹੀਨਾ

ਡੇਰਾ ਸੱਚਾ ਸੌਦਾ ਸਰਸਾ, ਪੰਜਾਬ ਦੀ ਸਾਧ ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਰਾਜਗੜ੍ਹ ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ ਭੰਡਾਰਾ ਮਨਾਇਆ ਗਿਆ। ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚੋਂ ਵੱਡੀ ਗਿਣਤੀ ’ਚ ਸਾਧ ਸੰਗਤ ਨੇ ਇਸ ਪਵਿੱਤਰ ਭੰਡਾਰੇ ’ਚ ਪੁੱਜ ਕੇ ਗੁਰੂ ਜੱਸ ਗਾਇਆ ਅਤੇ ਖੁਸ਼ੀਆਂ ਮਨਾਈਆਂ । ਮੁੱਖ ਪੰਡਾਲ ਨੂੰ ਸੁੰਦਰ ਲੜੀਆਂ, ਰੰਗੋਲੀ ਅਤੇ ਗੁਬਾਰਿਆਂ ਨਾਲ ਸਜ਼ਾਇਆ ਹੋਇਆ ਸੀ। ਕਵੀਰਾਜ ਵੀਰਾਂ ਵੱਲੋਂ ਬੋਲੇ ਗਏ ਖੁਸ਼ੀਆਂ ਭਰੇ ਸ਼ਬਦਾਂ ’ਤੇ ਬੱਚੇ, ਬੁੱਢੇ, ਨੌਜਵਾਨ ਹਰ ਉਮਰ ਵਰਗ ਦੇ ਸ਼ਰਧਾਲੂ ਨੱਚਦੇ ਦਿਖਾਈ ਦਿੱਤੇ। ਨਸ਼ਿਆਂ ਖਿਲਾਫ਼ ਸੰਦੇਸ਼ ਦਿੰਦੇ ਪੂਜਨੀਕ ਹਜ਼ੂਰ ਪਿਤਾ ਜੀ ਵੱਲੋਂ ਗਾਏ ਭਜਨ ” ਅਸ਼ੀਰਵਾਦ ਮਾਓ ਕਾ” ਤੇ ” ਜਾਗੋ ਦੇਸ਼ ਦੇ ਲੋਕੋ” ਚੱਲੇ ਤਾਂ ਪੰਡਾਲ ’ਚ ਮੌਜੂਦ ਸਾਰੀ ਸੰਗਤ ਹੀ ਨੱਚ ਉੱਠੀ। ਕੜਾਕੇ ਦੀ ਠੰਢ ਤੇ ਰਾਤ ਨੂੰ ਪਏ ਮੀਂਹ ਕਾਰਨ ਖਰਾਬ ਹੋਏ ਮੌਸਮ ਦੇ ਬਾਵਜ਼ੂਦ ਸਾਧ ਸੰਗਤ ਦਾ ਜੋਸ਼ ਅਤੇ ਉਤਸ਼ਾਹ ਕਾਬਿਲੇ ਤਾਰੀਫ ਸੀ। ਇਸ ਮੌਕੇ ਕਲਾਥ ਬੈੰਕ ਮੁਹਿੰਮ ਤਹਿਤ 106 ਲੋੜਵੰਦਾਂ ਨੂੰ ਕੰਬਲ ਵੀ ਵੰਡੇ ਗਏ।

ਇਸ ਮੌਕੇ ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਨਮੋਲ ਬਚਨਾਂ ਨੂੰ ਸਾਧ ਸੰਗਤ ਨੇ ਇੱਕ ਮਨ, ਇੱਕ ਚਿੱਤ ਹੋ ਕੇ ਸਰਵਣ ਕੀਤਾ। ਆਪ ਜੀ ਨੇ ਅਨਮੋਲ ਬਚਨਾਂ ਰਾਹੀਂ ਫਰਮਾਇਆ ਕਿ ਡੇਰਾ ਸੱਚਾ ਸੌਦਾ ਦੀ ਸਭ ਤੋਂ ਵੱਡੀ ਸਿੱਖਿਆ ਕਿ ਪ੍ਰਕਿਰਤੀ ਦੀ ਸੰਭਾਲ ਕਰਨਾ, ਕੋਈ ਦੀਨ ਦੁਖੀ ਨਜ਼ਰ ਆਵੇ ਤਾਂ ਪ੍ਰੇਮੀ ਸੇਵਾਦਾਰ ਜਾ ਕੇ ਮੱਦਦ ਕਰਿਆ ਕਰੋ। ਆਪ ਜੀ ਨੇ ਫਰਮਾਇਆ ਕਿ ਖੁਸ਼ੀ ਦੀ ਗੱਲ ਹੈ ਕਿ ਡੇਰਾ ਸੱਚਾ ਸੌਦਾ ਦੀ 6 ਕਰੋੜ ਤੋਂ ਵੱਧ ਸੰਗਤ ਇਸ ਰਾਹ ‘ਤੇ ਚੱਲ ਰਹੀ ਹੈ। ਧਰਮਾਂ ਦਾ ਜ਼ਿਕਰ ਕਰਦਿਆਂ ਆਪ ਜੀ ਨੇ ਫਰਮਾਇਆ ਕਿ ਕੋਈ ਵੀ ਧਰਮ ਕਿਸੇ ਦੀ ਨਿੰਦਿਆ ਕਰਨ ਜਾਂ ਮਾੜਾ ਕਰਨ ਦੀ ਸਿੱਖਿਆ ਨਹੀਂ ਦਿੰਦੇ ਪਰ ਜੇਕਰ ਤੁਸੀਂ ਨਿੰਦਿਆ, ਚੁਗਲੀ ਕਰਦੇ ਹੋ ਤਾਂ ਦੱਸੋ ਕਿਸ ਧਰਮ ਵਿੱਚ ਲਿਖਿਆ ਹੈ। ਸਾਨੂੰ ਸਭ ਨੂੰ ਚਾਹੀਂਦਾ ਤਾਂ ਇਹ ਹੈ ਕਿ ਜਿਸ ਵੀ ਧਰਮ ਨੂੰ ਮੰਨਦੇ ਹਾਂ ਤਾਂ ਉਸ ਧਰਮ ਦੀਆਂ ਸਿੱਖਿਆਵਾਂ ‘ਤੇ ਅਮਲ ਕਰੀਏ ਤਾਂ ਸਮਾਜ ਵਿੱਚ ਫੈਲੀਆਂ ਬੁਰਾਈਆਂ ਖ਼ਤਮ ਹੋ ਜਾਣਗੀਆਂ। ਆਪ ਜੀ ਨੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਹਟ ਕੇ ਸਮਾਜ ਭਲਾਈ ਦੇ ਕਾਰਜ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੰਦੀ ਡਾਕੂਮੈਂਟਰੀ ਵੀ ਦਿਖਾਈ ਗਈ। ਖੁਸ਼ੀਆਂ ਭਰੇ ਇਸ ਭੰਡਾਰੇ ਮੌਕੇ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾਂਦੇ ਮਾਨਵਤਾ ਭਲਾਈ ਦੇ 167 ਕਾਰਜਾਂ ’ਚ ਸ਼ਾਮਿਲ ਕਲਾਥ ਬੈੰਕ ਮੁਹਿੰਮ ਤਹਿਤ 106 ਲੋੜਵੰਦਾਂ ਨੂੰ ਕੰਬਲ ਵੀ ਵੰਡੇ ਗਏ। ਪਵਿੱਤਰ ਭੰਡਾਰੇ ਦੀ ਸਮਾਪਤੀ ‘ਤੇ ਸਾਰੀ ਸਾਧ ਸੰਗਤ ਨੂੰ ਕੁਝ ਹੀ ਮਿੰਟਾਂ ‘ਚ ਲੰਗਰ ਭੋਜਨ ਛਕਾਇਆ ਗਿਆ।

 

—0—

Fast News Punjab

Related Articles

Back to top button