WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
athens escortbest paydayloanChatAvenue visitorsਸਿੱਖਿਆਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਮੂਵੀ ਰੀਵਿਊਵਿਸ਼ਵ

ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।

ਖ਼ੂਨਦਾਨ ਕੈਂਪ ਵਿੱਚ 40 ਯੂਨਿਟ ਖ਼ੂਨਦਾਨ ਇਕੱਤਰ ਹੋਇਆ - ਗੁਰਜੀਤ ਹੈਰੀ ਢਿੱਲੋਂ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ(ਚਰਨਜੀਤ ਸਿੰਘ)-ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਕਬੱਡੀ ਟੂਰਨਾਮੈਂਟ ਨਾਲ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਗੁਰਦੁਆਰਾ ਜਾਮਨੀ ਸਾਹਿਬ ਅਤੇ ਬਸੰਤ ਪੰਚਮੀ ਟੂਰਨਾਮੈਂਟ ਸੁਸਾਇਟੀ (ਰਜਿ:) ਬਜ਼ੀਦਪੁਰ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
 ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਜਿਆਦਾ ਧੁੰਦ ਹੋਣ ਦੇ ਬਾਵਜੂਦ ਵੀ ਇਸ ਕੈਂਪ ਵਿੱਚ 40 ਯੂਨਿਟ ਖ਼ੂਨਦਾਨ ਹੋਇਆ, ਜਿਸ ਵਿੱਚੋਂ ਬਲੱਡ ਬੈਂਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੀ ਟੀਮ ਨੂੰ 20 ਯੂਨਿਟ ਅਤੇ ਦੀਪ ਬਲੱਡ ਬੈਂਕ ਫ਼ਰੀਦਕੋਟ ਦੀ ਟੀਮ ਨੂੰ 20 ਯੂਨਿਟ ਦਿੱਤੇ ਗਏ । ਇਸ ਖ਼ੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਲਈ ਕੈਪਟਨ ਧਰਮ ਸਿੰਘ ਗਿੱਲ (ਮੁੱਖ ਸੇਵਾਦਾਰ, ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਫ਼ਰੀਦਕੋਟ), ਆਲ ਇੰਡੀਆ ਕਿਸਾਨ ਯੂਨੀਅਨ ਏਕਤਾ (ਫ਼ਤਿਹ), ਸਾਂਝ ਬਲੱਡ ਵੈਲਫ਼ੇਅਰ ਸੁਸਾਇਟੀ, ਸਿਹਤ ਵਿਭਾਗ ਫ਼ਿਰੋਜ਼ਪੁਰ, ਸ਼ੇਖ਼ ਫ਼ਰੀਦ ਸਾਹਿਤ ਅਤੇ ਵੈਲਫ਼ੇਅਰ ਕਲੱਬ ਫ਼ਰੀਦਕੋਟ ਆਦਿ ਦੇ ਸਹਿਯੋਗ ਨਾਲ ਲਗਾਇਆ ਗਿਆ। ਫ਼ਰੀਦਕੋਟ,
ਪ੍ਰੋ. ਬੀਰ ਇੰਦਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੁਸਾਇਟੀ ਵੱਲੋਂ ਸਮਾਜ ਸੇਵੀ ਆਗੂਆਂ, ਪਤਵੰਤੇ ਸੱਜਣਾਂ ਅਤੇ ਹਰੇਕ ਖ਼ੂਨਦਾਨੀ ਨੂੰ ਸਰਟੀਫ਼ਿਕੇਟ ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਰਿਫ਼ਰੈਸ਼ਮੈਂਟ ਦਾ ਵੀ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸ਼ਰਨਜੀਤ ਸਿੰਘ ਸਰਾਂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਅਤੇ ਆਪ ਨੂੰ ਵੀ ਖੂਨਦਾਨ ਕਰਨਾ ਚਾਹੀਦਾ ਤਾਂ ਜੋ ਕਈ ਕੀਮਤੀ ਜਾਨਾਂ ਬਚ ਸਕਣ | ਇਸ ਵਿਸ਼ਾਲ ਖ਼ੂਨਦਾਨ ਕੈਂਪ ਵਿੱਚ ਬਸੰਤ ਪੰਚਮੀ ਟੂਰਨਾਮੈਂਟ ਕਮੇਟੀ ਦੀ ਸਾਰੀ ਟੀਮ ਦਲੀਪ ਸਿੰਘ ਸੰਧੂ, ਜਸਪਾਲ ਸਿੰਘ ਤੇ ਮੰਦਰ ਮਿਰਜ਼ਾ ਜਿਨਾਂ ਦਾ ਵਿਸ਼ੇਸ਼ ਸਹਿਯੋਗ ਰਿਹਾ| ਰੈੱਡ ਕਰਾਸ ਫ਼ਰੀਦਕੋਟ ਦੇ ਮੈਂਬਰ ਵਿਸ਼ੇਸ਼ ਤੋਰ ਤੇ ਪਹੁੰਚੇ, ਪ੍ਰੋ. ਬੀਰ ਇੰਦਰ, ਸ਼ਰਨਜੀਤ ਸਿੰਘ ਸਰਾਂ, ਕੇ.ਪੀ. ਸਿੰਘ ਸਰਾਂ, ਸਾਹਿਲ ਪ੍ਰਤਾਪ, ਸਾਗਰ, ਜਸਵੀਰ ਸਿੰਘ, ਧਰਮਪਾਲ ਬਾਵਾ, ਕਰਮਜੀਤ ਕੈਨੇਡਾ, ਡਾ. ਹਰੀਸ਼ ਗਰੋਵਰ, ਕੁਲਵੰਤ ਸਿੰਘ, ਅਮਜ਼ਦ ਖਾਨ, ਮਨਪ੍ਰੀਤ ਸਿੰਘ ਸੰਧੂ, ਸੁਖਚੈਨ ਗਿੱਲ, ਜਸਵੰਤ ਗਿੱਲ, ਗੁਰਦੀਪ ਕਾਲਾ, ਇੰਦਰਜੀਤ, ਬੱਬੂ ਬਰਾੜ,ਗੁਰਵਿੰਦਰ ਭਾਗਥਲਾ, ਜੀ.ਐੱਸ ਮਠਾਰੂ, ਹਰਜੀਤ ਸਿੰਘ, ਹਰਮੀਤ ਸਿੰਘ, ਮਨਮੋਹਨ ਸਿੰਘ,ਧਰਮਪਾਲ, ਕੁਲਵੰਤ ਸਿੰਘ ਆਦਿ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਹੋ ਨਿਬੜਿਆ।
SUNAMDEEP KAUR

Related Articles

Back to top button