WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
athens escortbest paydayloanChatAvenue visitorsਸਿੱਖਿਆਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਮੂਵੀ ਰੀਵਿਊਵਿਸ਼ਵ

ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ

ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਵਧੀਕ ਡਿਪਟੀ ਕਮਿਸ਼ਨਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 30 ਜਨਵਰੀ:-ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਧਾਂਜਲੀਆਂ ਭੇਂਟ ਕਰਕੇ ਸ਼ਹੀਦ ਦਿਵਸ ਮਨਾਇਆ ਗਿਆ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਸਮੇਂ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ ਸ਼੍ਰੀ ਹਿਤੇਸ਼ ਵੀਰ ਗੁਪਤਾ, ਐਸ.ਪੀ. ਸੰਦੀਪ ਵਡੇਰਾ, ਜ਼ਿਲਾ ਮਾਲ ਅਫ਼ਸਰ ਸ਼੍ਰੀ ਲਕਸ਼ੇ ਕੁਮਾਰ ਗੁਪਤਾ, ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਵੀ ਅਧਿਕਾਰੀ, ਕਰਮਚਾਰੀ ਹਾਜਰ ਸਨ। ਸੀਨੀਅਰ ਅਧਿਕਾਰੀਆਂ ਵੱਲੋਂ ਮਹਾਮਤਾ ਗਾਂਧੀ ਜੀ ਦੀ ਫੋਟੋ ਉਪਰ ਫੁੱਲ ਅਰਪਣ ਕਰਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਸਟਾਫ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕਿਹਾ ਕਿ ਸਾਨੂੰ ਆਪਣੇ ਦਸ਼ ਦੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ, ਜਿਨਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜਾਦ ਫਿਜਾ ਵਿੱਚ ਸਾਹ ਲੈ ਰਿਹਾ ਹੈ। ਉਨਾਂ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੌਮ ਦੇ ਸਮੂਹ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜਮਾਂ ਅਤੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ।
ਉਹਨਾਂ ਦੱਸਿਆ ਕਿ ਇਹ ਦਿਨ ਖਾਸ ਤੌਰ ‘ਤੇ ਮਹੱਤਵਪੂਰਨ ਤਾਂ ਵੀ ਹੈ ਕਿਉਂਕਿ ਇਹ ਮਹਾਤਮਾ ਗਾਂਧੀ ਜੀ ਦੀ ਹੱਤਿਆ ਦੀ ਯਾਦ ਦਿਵਾਉਂਦਾ ਹੈ। 1948 ਵਿੱਚ ਬਿਰਲਾ ਹਾਊਸ ਵਿੱਚ ਗਾਂਧੀ ਸਮਿ੍ਰਤੀ ਵਿਖੇ ਸਾਮ ਦੀ ਪ੍ਰਾਰਥਨਾ ਦੌਰਾਨ, ਨੱਥੂਰਾਮ ਗੋਡਸੇ ਨੇ ਗਾਂਧੀ ਜੀ ਦੀ ਹੱਤਿਆ ਕਰ ਦਿੱਤੀ। ਭਾਰਤ ਦੇ ਮੁਕਤੀ ਸੰਘਰਸ਼ ਵਿੱਚ ਇੱਕ ਪ੍ਰਮੁੱਖ ਹਸਤੀ, ਮਹਾਤਮਾ ਗਾਂਧੀ ਜੀ ਨੇ ਬਿ੍ਰਟਿਸ਼ ਸਾਸ਼ਨ ਤੋਂ ਆਜਾਦੀ ਪ੍ਰਾਪਤ ਕਰਨ ਲਈ ਅਹਿੰਸਾ ਅਤੇ ਸ਼ਾਂਤੀਪੂਰਨ ਤਰੀਕਿਆਂ ਨੂੰ ਉਤਸਾਹਿਤ ਕੀਤਾ।

SUNAMDEEP KAUR

Related Articles

Back to top button