WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕੀ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ

--ਪਿੰਡਾਂ ਦੀਆਂ ਫਿਰਨੀਆਂ 'ਤੇ ਰੂੜੀਆਂ ਆਦਿ ਦੇ ਢੇਰ ਲਗਾਉਣ, ਸੜਕਾਂ ਦੇ ਇਰਦ-ਗਿਰਦ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਪਾਬੰਦੀ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 6 ਨਵੰਬਰ (ਚਰਨਜੀਤ ਸਿੰਘ)

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ, ਜ਼ਿਲ੍ਹਾ ਮੋਗਾ ਵਿੱਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।
———————-
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕ ਥਾਣੇ ਵਿੱਚ ਦਰਜ ਕਰਵਾਉਣ ਅਤੇ ਉਹਨਾਂ ਦੀ ਰਜਿਸਟਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ। ਜੇਕਰ ਉਹਨਾਂ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਹਨਾਂ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਧਦੇ ਹੋਏ ਜੁਰਮਾਂ ਨੂੰ ਰੋਕਣ ਲਈ ਅਜਿਹਾ ਜਰੂਰੀ ਹੈ। ਉਕਤ ਦੋਨੋਂ ਹੁਕਮ 31 ਦਸੰਬਰ 2025 ਤੱਕ ਲਾਗੂ ਰਹਿਣਗੇ।

SUNAMDEEP KAUR

Related Articles

Back to top button