WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਸ਼ਹਿਰਾਂ ਤੇ ਪਿੰਡਾਂ ਵਿੱਚ ਸੀਮਾਨ ਦਾ ਅਣ-ਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ, ਵੇਚਣ ਤੇ ਪਾਬੰਦੀ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 7 ਨਵੰਬਰ,ਚਰਨਜੀਤ ਸਿੰਘ

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਾਨ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੌਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਅਧੀ ਚੱਲ ਰਹੇ ਰੂਰਲ ਵੈਟਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ੀਅਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫਿਸ਼ੀਅਲ ਸੈਂਟਰ ਜੋ ਕੇ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ, ਉਪਰ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅਣ ਅਧਿਕਾਰਤ ਤੌਰ ਤੇ ਵੇਚੇ ਜਾ ਰਹੇ ਸੀਮਾਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉੱਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ, ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁਝ ਪਤਾ ਨਹੀਂ ਹੁੰਦਾ। ਇਸ ਨਾਲ ਪਸ਼ੂ ਧਨ ਦੀ ਪ੍ਰੋਡਕਟੀਵਿਟੀ ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸਦਾ ਅਸਰ ਇਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ।

ਇਹ ਹੁਕਮ 31 ਦਸੰਬਰ, 2025 ਤੱਕ ਲਾਗੂ ਰਹਿਣਗੇ।

SUNAMDEEP KAUR

Related Articles

Back to top button