WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜ਼ਾ ਖਬਰਾਂ

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਸਕੂਲਾਂ ਵਾਲੀਆਂ ਲਿੰਕ ਸੜਕਾਂ ਉਪਰੋਂ ਸਕੂਲ ਲੱਗਣ ਤੇ ਛੁੱਟੀ ਦੌਰਾਨ ਟਿੱਪਰਾਂ ਦੇ ਲੰਘਣ ʻਤੇ ਪਾਬੰਦੀ

ਸਕੂਲੀ ਬੱਚਿਆਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਕੀਤੇ ਪਾਬੰਦੀ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 28 ਨਵੰਬਰ,( ਚਰਨਜੀਤ ਸਿੰਘ)
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਗਾਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਜਿਹਨਾਂ ਲਿੰਕ ਸੜਕਾਂ ਉੱਪਰ ਸਕੂਲ ਸਥਿਤ ਹਨ, ਉਹਨਾਂ ਸਕੂਲਾਂ ਦੇ ਸਵੇਰੇ ਲੱਗਣ ਦੇ ਸਮੇਂ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਛੁੱਟੀ ਸਮੇਂ ਦੁਪਹਿਰ 1.30 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਟਿੱਪਰਾਂ ਦੇ ਲੰਘਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਸਕੂਲਾਂ ਦੀ ਛੁੱਟੀ ਦੇ ਸਮੇਂ ਟਿੱਪਰਾਂ ਦੇ ਨਾਲ ਕਿਸੇ ਅਣਸੁਖਾਵੀਂ ਘਟਨਾ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਇਹ ਪਾਬੰਦੀ ਲਗਾਈ ਗਈ ਹੈ।
Fast News Punjab

Related Articles

Back to top button