WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਮਿਊਂਸਿਪਲ ਕਾਰਪੋਰੇਸ਼ਨ ਮੋਗਾ ਦੇ ਦਫ਼ਤਰ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ

ਸੈਨੀਟਰੀ ਕਰਮਚਾਰੀਆਂ ਅਤੇ ਸਟਾਫ਼ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 22 ਜਨਵਰੀ (charnjeet singh)

 

ਮਾਣਯੋਗ ਚੇਅਰਪਰਸਨ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ ਪੀ ਸੀ ਬੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਮਿਊਂਸਿਪਲ ਕਾਰਪੋਰੇਸ਼ਨ ਮੋਗਾ ਦੇ ਦਫ਼ਤਰ ਵਿੱਚ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਮਿਊਂਸਿਪਲ ਕਾਰਪੋਰੇਸ਼ਨ ਮੋਗਾ ਦੇ ਸੈਨੀਟਰੀ ਕਰਮਚਾਰੀਆਂ ਅਤੇ ਸਟਾਫ਼ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਵਾਤਾਵਰਣ-ਅਨੁਕੂਲ ਕਚਰਾ ਨਿਪਟਾਰੇ ਦੇ ਤਰੀਕੇ ਅਪਣਾਉਣ ‘ਤੇ ਜ਼ੋਰ ਦਿੱਤਾ ਗਿਆ। ਕੈਂਪ ਵਿੱਚ ਮੁੱਖ ਸੈਨੀਟਰੀ ਇੰਸਪੈਕਟਰ, ਸੈਨੀਟਰੀ ਇੰਸਪੈਕਟਰ ਅਤੇ ਮਿਊਂਸਿਪਲ ਕਾਰਪੋਰੇਸ਼ਨ ਮੋਗਾ ਦੇ ਅਧਿਕਾਰੀਆਂ ਦੀ ਹਾਜ਼ਰੀ ਰਹੀ। ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਵੱਲੋਂ ਇੰਜੀਨੀਅਰ ਸ਼ਮਸ਼ੇਰ ਸਿੰਘ (ਸਹਾਇਕ ਵਾਤਾਵਰਨ ਇੰਜੀਨੀਅਰ) ਅਤੇ ਇੰਜੀਨੀਅਰ ਰਾਜੇਸ਼ ਲੇਘਾ (ਜੂਨੀਅਰ ਵਾਤਾਵਰਨ ਇੰਜੀਨੀਅਰ) ਨੇ ਹਾਜ਼ਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਖੁੱਲ੍ਹੀ ਸਾੜ ਨਾਲ ਪੈਦਾ ਹੋਣ ਵਾਲੇ ਵਾਤਾਵਰਣੀ ਅਤੇ ਸਿਹਤ ਸੰਬੰਧੀ ਗੰਭੀਰ ਖਤਰੇਆਂ ਬਾਰੇ ਜਾਣਕਾਰੀ ਦਿੱਤੀ ਅਤੇ ਜ਼ਿੰਮੇਵਾਰ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਕੈਂਪ ਰਾਹੀਂ ਕਰਮਚਾਰੀਆਂ ਨੂੰ ਸਾਫ਼, ਸਿਹਤਮੰਦ ਅਤੇ ਪ੍ਰਦੂਸ਼ਣ-ਰਹਿਤ ਵਾਤਾਵਰਣ ਬਣਾਉਣ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।

Fast News Punjab

Related Articles

Back to top button