WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ ਹੈ – ਸਿਵਲ ਸਰਜਨ ।

ਸੈਰ ਕਰਨੀ ਸਿਹਤ ਲਈ ਬਹੁਤ ਲਾਭਦਾਇਕ ਹੈ।

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 10 ਫਰਵਰੀ,( ਚਰਨਜੀਤ ਸਿੰਘ)

ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਦੋਸਤ ਹੈ ਓਹਨਾ ਨੇ ਸਿਹਤ ਸੰਭਾਲ ਟਿਪਸ ਬਾਰੇ ਵੀ ਜਾਣਕਾਰੀ ਸਾਂਝੀ ਕਰਦਿਆ । ਸਿਵਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਸੈਰ ਕਰਨੀ ਬਹੁਤ ਜਰੂਰੀ ਹੈ ਅਤੇ ਲੋਕਾਂ ਨੂੰ ਪੋਸ਼ਟਿਕ ਭੋਜਨ ਅਤੇ ਮੋਟੇ ਅਨਾਜਾਂ ਦੇ ਮਹੱਤਵ ਬਾਰੇ ਜਾਗਰੂਕ ਹੋਣਾ ਜਰੂਰੀ ਹੈ। ਇਸ ਮੌਕੇ ਓਹਨਾ ਨੇ ਕਿਹਾ ਕਿ ਗ਼ਲਤ ਖਾਣ ਪੀਣ ਨਾਲ ਅਤੇ ਮੋਬਾਈਲ ਦੀ ਦੁਰਵਰਤੋ ਨਾਲ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਚੰਗੀ ਸਿਹਤ ਅਤੇ ਕੁਪੋਸ਼ਣ ਦੇ ਖ਼ਾਤਮੇ ਲਈ ਸਾਨੂੰ ਮੋਟੇ ਅਨਾਜਾਂ ਦੀ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ‘ਚ ਪ੍ਰੋਟੀਨ, ਫਾਈਬਰ, ਕੈਲਸੀਅਮ, ਆਇਰਨ ਅਤੇ ਵਿਟਾਮਿਨ ਬੀ ਕੰਪਲੈਕਸ ਵਰਗੇ ਤੱਤ ਵਧੇਰੇ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਮੌਕੇ ਜਸਜੀਤ ਕੌਰ ਜਿਲਾ ਸਿੱਖਿਆ ਅਤੇ ਸੂਚਨਾ ਅਫ਼ਸਰ ਮੋਗਾ ਨੇ ਕਿਹਾ ਕਿ ਬਿਨਾਂ ਕਿਸੇ ਭੇਦ ਭਾਵ, ਸਿਹਤ ਸਹੂਲਤਾਂ ਮਾਣਨ ਅਤੇ ਸਰੀਰਕ ਪੱਖੋ ਸਿਹਤਮੰਦ ਹੋਣਾ ਚੰਗੀ ਸਿਹਤ ਦੀ ਪਰਿਭਾਸ਼ਾ ਨਹੀ ਹੈ ਸਗੋ ਇਸ ਦੇ ਨਾਲ ਨਾਲ ਮਾਨਸਿਕ ਤੇ ਸਮਾਜਿਕ ਤੋਰ ਤੇ ਵੀ ਸਿਹਤਮੰਦ ਹੋਣਾ ਜਰੂਰੀ ਹੈ । ਉਹਨਾਂ ਨੇ ਕਿਹਾ ਕਿ ਚੰਗੀ ਸਿਹਤ ਹੀ ਸਮਾਜ ਤੇ ਦੇਸ਼ ਦੀ ਤੱਰਕੀ ਅਤੇ ਖੁਸ਼ਹਾਲੀ ਦਾ ਅਧਾਰ ਹੈ। ਸਿਹਤਮੰਦ ਖਾਣਾ ਪੀਣਾ, ਸਰੀਰਕ ਗਤੀਵਿਧੀਆਂ, ਨਿਜੀ ਤੇ ਆਲੇ ਦੁਆਲੇ ਦੀ ਸਫਾਈ ਰੱਖ ਕੇ ਅਸੀ ਤੰਦਰੁਸਤ ਰਹਿ ਸਕਦੇ ਹਾਂ। ਇਸ ਦੇ ਨਾਲ ਹੀ ਕਿਹਾ ਕਿ ਨੂੰ ਤੰਬਾਕੂ, ਸ਼ਰਾਬ ਅਤੇ ਹੋਰ ਸਿਹਤ ਨੂੰ ਖਰਾਬ ਕਰਨ ਵਾਲੇ ਨਸ਼ਿਆਂ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।

Fast News Punjab

Related Articles

Back to top button