ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ ( Charanjit Singh)  ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 131 ਵੇਂ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਵਧੀਕ ਡਿਪਟੀ […]

Continue Reading