ਟੀ.ਐਲ.ਐਫ ਸਕੂਲ ਨੇ ਵਿਦਿਆਰਥੀਆਂ ਦ ਵਿਸਾਖੀ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਮੋਗਾ, 14 ਅਪ੍ਰੈਲ (Charanjit Singh  )-ਮੋਗਾ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵੱਲੋਂ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵਿਸਾਖੀ ਨੂੰ ਸਮਰਪਿਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸਾਖੀ ਨੂੰ ਸਮਰਪਿਤ ਸੁੰਦਰ ਕਲਾਕ੍ਰਤੀ, ਪੇਂਟਿੰਗ, ਸਲੋਗਨ […]

Continue Reading